ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤੀ ਸੰਸਕ੍ਰਿਤੀ ਅਤੇ ਹਿੰਦੂ ਧਰਮ ਦੇ ਲਈ ਆਪਣਾ ਬਲੀਦਾਨ ਦੇਣ ਵਾਲੇ ਵੀਰ ਬਾਲਕ ਹਕੀਕਤ ਰਾਏ ਦੇ ਬਲੀਦਾਨ ਦਿਵਸ ਦੇ ਮੌਕੇ ਤੇ ਏਕਲ ਅਭਿਆਨ ਸੰਮਤੀ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਏਕਲ ਅਭਿਆਨ ਦੇ ਜ਼ਿਲ੍ਹਾ ਇੰਚਾਰਜ਼ ਐਲ.ਡੀ.ਸ਼ਰਮਾ, ਕੁਲਦੀਪ ਸਿੰਘ, ਮੁਖਤਿਆਰ ਸਿੰਘ, ਚਰਨਜੀਤ, ਸੀਤਾ ਰਾਣੀ ਅਤੇ ਹੋਰਨਾਂ ਨੇ ਵੀਰ ਹਕੀਕਤ ਰਾਏ ਦੇ ਚਿੱਤਰਾਂ ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਜੀਵਨ ਤੇ ਚਾਨਣਾ ਪਾਇਆ ਗਿਆ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media