Friday, March 20, 2026

ਲ਼ੋਕ ਸਭਾ ਉਮੀਦਵਾਰ ਗੁਰਜੀਤ ਔਜਲਾ ਨੇ ਪਰਿਵਾਰ ਸਮੇਤ ਪਾਈ ਵੋਟ

PPN0402201701
ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਰਿਵਾਰਕ ਮੈਂਬਰਾਂ ਸਮੇਤ ਆਪਣੀ ਵੋਟ ਪਾਉਣ ਉਪਰੰਤ ਉਂਗਲ `ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply