ਧੂਰੀ, 4 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ `ਚ ਵੋਟਾਂ ਅਮਨ ਅਮਾਨ ਨਾਲ ਪਈਆਂ।
ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੋਲਿੰਗ ਬੂਥ ਵਿਖੇ ਆਪਣੀ ਡਿਊਟੀ ਨਿਭਾਅ ਰਹੇ ਕਰਮਚਾਰੀ ਅਤੇ ਕਤਾਰ ਵਿੱਚ ਲੱਗੇ ਵੋਟਰ ਆਪਣੀ ਵੋਟਰ ਪਰਚੀ ਦਿਖਾਉਂਦੇ ਹੋਏ । 
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …