
ਪੱਟੀ, 4 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿਲੋਂ) – ਹਲਕਾ ਪੱਟੀ ਤੋਂ ਅਕਾਲੀ-ਭਾਜਪਾ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋ ਆਪਣੇ ਜੱਦੀ ਪਿੰਡ ਕੈਰੋਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਆਪਣੇ ਵੋਟ ਦਾ ਇਸਤੇਮਾਲ ਕੀਤਾ।ਤਿੰਨਾਂ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਸਮੇਂ ਸਮੇਂ ਵੱਖ ਵੱਖ ਬੂਥਾਂ `ਤੇ ਪਹੁੰਚ ਕੇ ਚੋਣ ਅਮਲ ਦਾ ਨਿਰੀਖਣ ਵੀ ਕੀਤਾ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media