ਪੱਟੀ, 4 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿਲੋਂ) ਤਰਨ ਤਾਰਨ ਜਿਲੇ ਦੇ ਹਲਕਾ ਪੱਟੀ ਵਿਖੇ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਗਿਲ ਵਲੋਂ ਸਰਕਾਰੀ ਐਲੀਮੈਂਟਰੀ ਗਾਰਡਨ ਕਲੋਨੀ ਪੱਟੀ ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਉਪਰੰਤ ਆਪਣੇ ਸਮਰਥਕਾਂ ਸਮੇਤ ਗੱਲਬਾਤ ਕਰਦੇ ਕਿਹਾ ਕਿ ਇਸ ਵਾਰ ਜਿਥੇ ਕਾਂਗਰਸ ਪਾਰਟੀ ਸ਼ਾਨ ਨਾਲ ਬਹੁਮਤ ਪ੍ਰਾਪਤ ਕਰੇਗੀ ਅਤੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ, ਉਥੇ ਹਲਕਾ ਪੱਟੀ ਤੋ ਕਾਂਗਰਸ ਪਾਰਟੀ ਭਾਰੀ ਲੀਡ ਪ੍ਰਾਪਤ ਕਰੇਗੀ।
Punjab Post Daily Online Newspaper & Print Media