Tuesday, August 11, 2026

ਜੀ.ਐਸ.ਟੀ ਅਧੀਨ ਰਜਿਸਟਰੇਸ਼ਨ ਵਾਸਤੇ ਮੁਫ਼ਤ ਕੈਂਪ 8 ਫਰਵਰੀ ਨੂੰ

gst-taxes

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅੰਮ੍ਰਿਸਤਰ 1 ਅਤੇ 2 ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਜੀ.ਐਸ.ਟੀ ਅਧੀਨ ਰਜਿਸਟੇਸ਼ਨ ਵਾਸਤੇ ਅਤੇ ਵਪਾਰੀਆਂ ਨੂੰ ਸਹੂਲਤ ਦੇਣ ਲਈ ਜਿਲ੍ਹਾ ਪੱਧਰ ਦਾ ਇਕ ਕੈਂਪ 8 ਫਰਵਰੀ ਨੂੰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਦਫਤਰ ਵਿਖੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਵਿੱਚ ਵਪਾਰੀਆਂ ਵਾਸਤੇ ਜੀ.ਐਸ.ਟੀ ਅਧੀਨ ਰਜਿਸਟਰੇਸ਼ਨ, ਪੈਨ ਨੰਬਰ ਦਰਜ ਕਰਵਾਉਣਾ, ਆਈ.ਡੀ ਅਤੇ ਪਾਸਵਰਡ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply