Sunday, September 6, 2026

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2016 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ:
1.    ਪੀ.ਜੀ. ਡਿਪਲੋਮਾ ਇਨ ਪਰਸਨਲ ਮੈਨੇਜਮੈਂਟ ਐਂਡ ਇੰਡਸਟ੍ਰੀਅਲ ਰੀਲੇਸ਼ਨਜ਼ ਸਮੈਸਟਰ ਪਹਿਲਾ
2.   ਪੋਸਟ ਗਰੈਜੂਏਟ ਡਿਪਲੋਮਾ ਇਨ ਮਾਰਕੀਟਿੰਗ ਮੈਨੇਜਮੈਂਟ ਸਮੈਸਟਰ ਪਹਿਲਾ
3.   ਬੀ.ਵੋਕੇਸ਼ਨਲ (ਪ੍ਰਿੰਟਿੰਗ ਟੈਕਨਾਲੋਜੀ) ਸਮੈਸਟਰ ਪਹਿਲਾ
4.   ਬੀ.ਵੋਕੇਸ਼ਨਲ (ਈ ਕਮਾਰਸ ਐਂਡ ਡਿਜੀਟਲ ਮਾਰਕੀਟਿੰਗ ਸਮੈਸਟਰ ਤੀਜਾ
5.   ਬੀ.ਵੋਕੇਸ਼ਨਲ ਸਾਫਟਵੇਅਰ ਡਿਵੈਲਪਮੈਂਟ ਸਮੈਸਟਰ ਪੰਜਵਾਂ
6.   ਬੀ.ਵੋਕੇਸ਼ਨਲ (ਪ੍ਰਿੰਟਿੰਗ ਟੈਕਨਾਲੋਜੀ) ਸਮੈਸਟਰ ਤੀਜਾ
7.   ਡਿਪਲੋਮਾ ਇਨ ਫਰੰਟ ਆਫਿਸ ਓਪਰੇਸ਼ਨਜ਼ ਸਮੈਸਟਰ ਪਹਿਲਾ
8.   ਡਿਪਲੋਮਾ ਇਨ ਕਾਉਂਸਲਿੰਗ ਸਮੈਸਟਰ ਪਹਿਲਾ

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply