ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਮਜੀਠਾ ਅਤੇ ਅੰਮ੍ਰਿਤਸਰ 02 ਲੋਕ ਸਭਾ ਹਲਕਾ ਮਜੀਠਾ ਦੇ 28 ਪੋਲਿੰਗ ਬੂਥਾਂ ਤੇ ਦੁੁਬਾਰਾ ਅੱਜ ਮਤਦਾਨ ਹੋਇਆ।ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਡਾ: ਬਸੰਤ ਗਰਗ ਨੇ ਦਿੰਦਿਆਂ ਦੱਸਿਆ ਕਿ ਮਜੀਠਾ ਵਿਧਾਨ ਸਭਾ ਹਲਕਾ ਅਤੇ ਅੰਮ੍ਰਿਤਸਰ 02 ਲੋਕ ਸਭਾ ਹਲਕਾ ਮਜੀਠਾ ਵਿੱਚ ਰੀਪੋਲਿੰਗ ਦੌਰਾਨ 76 ਫੀਸਦੀ ਮਤਦਾਨ ਹੋਇਆ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media