ਧੂਰੀ, 12 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਭਗਤ ਰਵਿਦਾਸ ਜੀ ਦਾ 640ਵਾਂ ਪ੍ਰਗਟ ਦਿਵਸ ਰਵਿਦਾਸ ਧਰਮਸ਼ਾਲਾ ਜਨਤਾ ਨਗਰ ਵਿਖੇ ਬੜੀ ਧੂਮ-ਧਾਮ ਨਾਲ ਅਤੇ ਸ਼ਰਧਾ ਨਾਲ ਮਨਾਇਆ ਗਿਆ।ਰਾਗੀ ਜੱਥੇ ਨੇ ਅਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੋਕੇ ਅਮਰੀਕ ਕਾਲਾ ਐਮ.ਸੀ ਨੇ ਭਗਤ ਰਵਿਦਾਸ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ ਅਤੇ ਸੰਗਤਾਂ ਨੁੰ ਵਧਾਈਆਂ ਦਿੱਤੀਆਂ।ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੋਕੇ ਪ੍ਰਧਾਨ ਹਰਜੀਤ ਸਿੰਘ, ਬਾਬਾ ਸਰਬਜੀਤ ਸਿੰਘ, ਦਰਸ਼ਨ ਸਿੰਘ, ਚਰਨਜੀਤ ਕੈਂਥ, ਮਾ..ਰਾਮ ਸਰੂਪ, ਲਾਲ ਸਿੰਘ, ਮੇਵਾ ਸਿੰਘ ਜੈਲਦਾਰ, ਸਿਮਰਨ ਸਿੰਘ ਆਦਿ ਹਾਜਰ ਸਨ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media