ਚੌਂਕ ਮਹਿਤਾ, 12 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਗੁਰਦੁਆਰਾ ਬਾਬਾ ਚੰਨਣ ਜੀ ਵਿਖੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਨ, ਅੰਮ੍ਰਿਤ ਛੱਕਣ ਤੇ ਸਾਬਤ ਸੂਰਤ ਸਿੰਘ ਸੱਜਣ ਦੀ ਸੇਧ ਦਿੱਤੀ, ਉਨਾ੍ਹਂ ਹਰ ਇੰਨਸਾਨ ਨੂੰ ਸਮਾਜ ਭਲਾਈ ਦੇ ਕੰਮ ਕਰਨ, ਲੋੜ੍ਹਵੰਦਾਂ, ਗਰੀਬਾਂ ਤੇ ਮਜਲੂਮਾਂ ਦੀ ਮੱਦਦ ਕਰਨ ਦਾ ਸੁਨੇਹਾ ਦਿੱਤਾ। ਇਸ ਸਮੇਂ ਬਾਬਾ ਗੁਰਮੀਤ ਸਿੰਘ, ਪ੍ਰਧਾਨ ਅਜਮੇਰ ਸਿੰਘ, ਸਾਧਾ ਸਿੰਘ, ਸਤਨਾਮ ਸਿੰਘ, ਜਥੇ. ਮੰਗਲ ਸਿੰਘ, ਗੁਰਮੀਤ ਸਿੰਘ ਤੇ ਅਰਜਨ ਸਿੰਘ ਆਦਿ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media