Monday, October 5, 2026

ਸਿਵਲ ਹਸਪਤਾਲ ਦੀ ਟੀਮ ਨੇ ਸਕੂਲੀ ਬੱਚਿਆਂ ਨੂੰ ਖੁਵਾਈਆਂ ਪੇਟ ਦੇ ਕੀੜੇ ਮਾਰਣ ਵਾਲੀਆਂ ਗੋਲੀਆਂ

ਧੂਰੀ, 15 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਿਵਲ ਹਸਪਤਾਲ ਦੀ ਬਣਾਈ ਗਈ ਟੀਮ ਨੇ ਐਸ.ਐਮ.ਓ. ਡਾ. ਕਰਨੈਲ ਸਿੰਘ ਦੀ ਅਗੁਵਾਈ ਵਿੱਚ ਡਾ. ਗੌਰਵ ਮਲਿਕ ਅਤੇ ਡਾ. ਅਮਰਪ੍ਰੀਤ ਸਿੰਘ ਸਮੇਤ ਅੱਜ ਅਲੱਗ-ਅਲੱਗ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕੀਤਾ ਅਤੇ ਨੈਸ਼ਨਲ ਡੀ-ਵਾਰਮਿੰਗ ਡੇ ਮਨਾਇਆ ਗਿਆ।PPN1502201711 ਜਿਸ ਤਹਿਤ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਣ ਲਈ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਵਾਈਆਂ ਗਈਆਂ। ਇਸ ਮੌਕੇ ਡਾ. ਅਮਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਹੱਥ ਧੋਣ ਅਤੇ ਪੋਸ਼ਟਿਕ ਭੋਜਨ ਖਾਣ ਦੇ ਫਾਇਦੇ ਵੀ ਦੱਸੇ। ਇਸ ਮੌਕੇ ਸ਼੍ਰੀਮਤੀ ਨਿਰਮਲ ਕਾਂਤਾ (ਐਲ.ਐਚ.ਵੀ), ਸ਼੍ਰੀਮਤੀ ਹਰਦੀਪ ਕੌਰ ਅਤੇ ਸੁਖਦੀਪ ਕੌਰ (ਏ.ਐਨ.ਐਮ) ਆਦਿ ਵੀ ਮੌਜੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply