Wednesday, November 25, 2026

ਸ਼ੁੱਭ ਅਨੰਦ ਕਾਰਜ- ਉਂਕਾਰ ਸਿੰਘ ਅਤੇ ਮਨਪ੍ਰੀਤ ਕੌਰ

PPN1902201709ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਉਂਕਾਰ ਸਿੰਘ ਸਪੁੱਤਰ ਹਰਮਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਸਪੁੱਤਰੀ ਗੁਰਿੰਦਰ ਸਿੰਘ ਵਾਸੀ ਅੰਮ੍ਰਿਤਸਰ ਦਾ ਸ਼ੁੱਭ ਅਨੰਦ ਕਾਰਜ ਗੁਰ ਮਰਿਆਦਾ ਅਨੁਸਾਰ ਹੋਇਆ।ਤਸਵੀਰ ਵਿੱਚ ਸੁਭਾਗ ਜੋੜੀ ਨੂੰ ਅਸ਼ੀਰਵਾਦ ਦੇਂਦੇ ਹੋਏ ਮਨਪ੍ਰੀਤ ਕੌਰ ਦੇ ਨਾਨਾ, ਨਾਨੀ ਤੇ ਮਾਮੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply