Wednesday, June 24, 2026

ਗੁਰੂਕੁਲ ਕਾਲਜ ਦੀ ਤੀਸਰੀ ਵਰੇਗੰਢ ਮਨਾਈ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗੁਰੂਕੁਲ ਕਾਲਜ ਬਠਿੰਡਾ (ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਮਾਨਤਾ ਪ੍ਰਾਪਤ) ਵਿਖੇ ਕਾਲਜ ਸ਼ੁਰੂਆਤ ਦੀ ਤੀਸਰੀ ਵਰ੍ਹੇਗੰਢ ਦੇ ਸਬੰਧ ਵਿੱਚ ਕਾਲਜ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ।PPN2202201702ਵਿਦਿਆਰਥੀਆਂ ਨੇ ਧਨ, ਮਨ, ਤਨ ਨਾਲ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਮਨਾਈਆਂ।ਇਸ ਮੌਕੇ ‘ਤੇ  ਭੂਸ਼ਣ ਕੁਮਾਰ ਗੋਇਲ ਮੈਨੇਜਿੰਗ ਡਾਇਰੈਕਟਰ, ਰੇਨੂੰ ਬਾਲਾ ਪ੍ਰਧਾਨ, ਮੀਨੂੰ ਗੋਇਲ ਡਾਇਰੈਕਟਰ, ਅਸ਼ੋਕ ਕੁਮਾਰ, ਟੇਕ ਚੰਦ ਬੰਟੀ ਅਤੇ ਇਸ ਤੋ ਇਲਾਵਾ ਸੀਨੀਅਰ ਐਡਵੋਕੇਟ ਐਚ  ਸ਼ਜੋਗਾ,ਐਡਵੋਕੇਟ ਸੁਖਰਾਜ ਸਿੰਘ, ਐਡਵੋਕੇਟ ਜਾਖ਼ੜ, ਐਡਵੋਕੇਟ ਪ੍ਰਵੀਨ ਕੌਰ ਸਿੱਧੂ, ਐਡਵੋਕੇਟ ਮਨਪ੍ਰੀਤ ਸਿੰਘ, ਜਿਲ੍ਹਾ ਭਲਾਈ ਅਫਸਰ ਸਰਦੂਲ ਸਿੰਘ, ਰਮਣੀਕ ਵਾਲੀਆ, ਪ੍ਰਿੰਸੀਪਲ ਸਾਹਿਬ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਸ਼ਾਮਿਲ ਸਨ ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply