Thursday, October 1, 2026

ਸਵ. ਅਵਿਨਾਸ਼ ਚੰਦਰ ਕੁੱਕੜ ਦੀ ਯਾਦ ਵਿਚ ਮੁਫ਼ਤ ਸ਼ੂਗਰ ਜਾਂਚ ਕੈਂਪ ਕੱਲ

ਫਾਜ਼ਿਲਕਾ, 22 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਵ. ਅਵਿਨਾਸ਼ ਚੰਦਰ ਕੁੱਕੜ ਦੀ ਯਾਦ ਵਿਚ 24 ਫਰਵਰੀ ਸ਼ੁੱਕਰਵਾਰ ਨੂੰ ਸ਼੍ਰੀ ਸੇਵਕ ਸਭਾ ਚੈਰੀਟੇਬਲ ਹਸਪਤਾਲ ਨੇੜੇ ਸਿੱਧ ਸ਼੍ਰੀ ਹਨੂੰਮਾਨ ਮੰਦਰ ਫਾਜ਼ਿਲਕਾ ਵਿਚ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਜਾਵੇਗਾ।ਜਾਣਕਾਰੀ ਦਿੰਦੇ ਹੌਏ ਕੰਵਲ ਗਰੋਵਰ ਨੇ ਦੱਸਿਆ ਕਿ ਇਹ ਕੈਂਪ ਸਵੇਰੇ 6.30 ਤੋਂ 8.30 ਵਜੇ ਤੱਕ ਲਗਾਇਆ ਜਾਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply