Thursday, June 25, 2026

ਵਿਦਿਆਰਥੀਆਂ ਦੀ ਸਹਾਇਤਾ ਕਰ ਕੇ ਮਨਾਈ ਵਿਆਹ ਦੀ ਵਰ੍ਹੇਗੰਢ

ਫਾਜ਼ਿਲਕਾ, 24 ਫਰਵਰੀ (ਪੰਜਾਬ ਪੋਸਟ-ਵਿਨੀਤ ਅਰੋੜਾ) –  ਸੀਨੀਅਰ ਭਾਜਪਾ ਆਗੂ ਮਦਨ ਮੋਹਨ ਕਾਲੜਾ ਦੇ ਵਿਆਹ ਦੀ ਵਰ੍ਹੇਗੰਢ ਤੇ ਸਕੂਲ ਨੰਬਰ ਦੋ ਵਿਚ 170 ਵਿਦਿਆਰਥੀਆਂ ਵਿਚ ਕਿਤਾਬਾਂ ਅਤੇ ਸਟੇਸ਼ਨਰੀ ਵੰਡੀ ਗਈ। ਪ੍ਰੋਗਰਾਮ ਵਿਚ ਸਾਬਕਾ ਨਗਰ ਕੌਂਸਲ ਪ੍ਰਧਾਨ ਬਜਰੰਗ ਲਾਲ ਗੁਪਤਾ, ਵਾਰਡ ਕੌਂਸਲਰ ਸੁਰਕਸ਼ਾ ਗੁਪਤਾ, ਡਾ. ਰਕੇਸ਼ ਗੁਪਤਾ, ਐਡਵੋਕੇਟ ਸੰਜੀਵ ਚਗਤੀ, ਮਨੀਸ਼ ਸੇਠੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਇਸ ਮੌਕੇ ਕਾਲੜਾ ਪਤੀ ਪਤਨੀ ਨੇ ਜ਼ਰੂਰਤਮੰਦ ਵਿਦਿਆਰਥੀਆਂ ਵਿਚ ਸਹਾਇਤਾ ਸਮਗਰੀ ਵੰਡੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply