ਧੂਰੀ, 25 ਫਰਵਰੀ, (ਪੰਜਾਬ ਪੋਸਟ- ਪ੍ਰਵੀਨ ਗਰਗ)- ਹਰ ਸਾਲ ਦੀ ਤਰਾਂ ਇਸ ਸਾਲ ਵੀ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ਰਣੀਕੇ ਮੰਦਰ ਵਿਖੇ ਵੱਖ-2 ਸੰਸਥਾਵਾਂ ਵੱਲੋਂ ਚਾਹ, ਪਕੌੜੇ, ਖੀਰ, ਕੜਾਹ ਆਦਿ ਦੇ ਲੰਗਰ ਲਗਾਏ ਗਏ।
ਇਸੇ ਲੜੀ ਵਿੱਚ ਡੀਪੂ ਹੋਲਡਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗੁਵਾਈ ਵਿੱਚ ਰਣੀਕੇ ਮੰਦਰ ਵਿਖੇ ਬੈ੍ਰਡ ਪਕੌੜੇ, ਚਾਹ ਦਾ ਅਤੁੱਟ ਲੰਗਰ ਵਰਤਾਇਆ ਗਿਆ।ਇਸ ਮੌਕੇ ਸੁਖਵਿੰਦਰ ਕਾਂਝਲਾ ਨੇ ਦੱਸਿਆ ਕਿ ਉਹਨਾਂ ਵੱਲੋਂ ਹਰ ਸਾਲ ਸ਼ਿਵਰਾਤਰੀ ਵਾਲੇ ਦਿਨ ਚਾਹ ਅਤੇ ਪਕੌੜਿਆਂ ਦਾ ਲੰਗਰ ਲਗਾ ਕੇ ਵਰਤਧਾਰੀਆਂ ਦੀ ਸੇਵਾ ਵਿੱਚ ਹਿੱਸਾ ਪਾਇਆ ਜਾਂਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media