
ਅੰਮ੍ਰਿਤਸਰ, 25 ਫਰਵਰੀ (ਪ੍ਰੀਤਮ ਸਿੰਘ) ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਬਾਬਾ ਕੁੰਦਨ ਸਿੰਘ ਸੰਗਤ ਨਿਵਾਸ ਸਰਾਂ ਦੇ ਸੰਚਾਲਕ ਭਾਈ ਅਮਰਜੀਤ ਸਿੰਘ ਸਿਲਕੀ ਦੀ ਮਾਤਾ ਕੁਲਵੰਤ ਕੋਰ ਦਾ ਦਿਹਾਂਤ ਹੋਣ ਜਾਣ ‘ਤੇ ਉਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਭਾਈ ਸਾਹਿਬ ਨੇ ਕਿਹਾ ਕਿ ਮਾਤਾ ਕੁਲਵੰਤ ਕੋਰ ਨਾਮ ਬਾਣੀ ‘ਤੇ ਪਹਿਰਾ ਦੇਣ ਵਾਲੇ ਸਨ।ਭਾਈ ਅਮਰਜੀਤ ਸਿੰਘ ਸਿਲਕੀ ਅਨੁਸਾਰ ਮਾਤਾ ਕੁਲਵੰਤ ਕੌਰ ਨਮਿਤ ਅੰਤਿਮ ਅਰਦਾਸ 27 ਫਰਵਰੀ 2017 ਦਿਨ ਸੋਮਵਾਰ ਹੋਵੇਗੀ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media