ਪਠਾਨਕੋਟ, 2 ਮਾਰਚ (ਪੰਜਾਬ ਪੋਸਟ ਬਿਊਰੋ) – ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਵਿੱਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਪੀ.ਬੀ-ਗਰਾਮ (PB-Grams) ਨਾਮ ਦਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਰ ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸੇ ਸਥਾਨ `ਤੇ ਨਜਾਇਜ ਢੰਗ ਨਾਲ ਮਾਈਨਿੰਗ ਕੀਤੀ ਜਾ ਰਹੀ ਹੈ ਤਾਂ ਕੋਈ ਵੀ ਵਿਅਕਤੀ ਇਸ ਆਨ ਲਾਈਨ ਪੋਰਟਲ ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media