Tuesday, September 29, 2026

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਲਾਨਾ ਖੇਡ ਸਮਾਰੋਹ ਅੱਜ

ਧੂਰੀ, 6 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਪਹਿਲਾ ਸਲਾਨਾ ਖੇਡ ਸਮਾਰੋਹ ਅੱਜ ਕਰਵਾਇਆ ਜਾਵੇਗਾ।ਕਾਲਜ ਦੇ ਪ੍ਰਿੰਸੀਪਲ ਡਾ. ਅਮਰਜੀਤ ਸਿੰਘ ਸਿੱਧੂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਡਾ. ਏ. ਆਰ ਸ਼ਰਮਾ ਮੈਨੇਜ਼ਿੰਗ ਡਾਇਰੈਕਟਰ ਰਾਈਸੀਲਾ ਗਰੁੱਪ ਆਫ ਇੰਡਸਟਰੀਜ਼ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਸਮਾਰੋਹ ਦੀ ਉਦਘਾਟਨੀ ਰਸਮ ਅਦਾ ਕਰਨਗੇ ਅਤੇ ਸ਼੍ਰੀਮਤੀ ਸ਼ਾਲਿਨੀ ਮਿੱਤਲ ਮੈਨੇਜਰ ਸਟੇਟ ਬੈਂਕ ਆਫ ਪਟਿਆਲਾ ਬ੍ਰਾਂਚ ਬੇਨੜਾ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply