Saturday, September 5, 2026

ਓਪੋ ਕੈਮਰਾ ਫੋਨ ਦੀ ਹੋਲੀ ਪ੍ਰਮੋਸ਼ਨ

ਧੂਰੀ, 11 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਕ੍ਰਾਂਤੀ ਚੌਕ ਵਿਖੇ ਓਪੋ ਕੈਮਰਾ ਫੋਨ ਦੀ ਹੋਲੀ ਦੇ ਤਿਓਹਾਰ ਮੌਕੇ ਪ੍ਰਮੋਸ਼ਨ ਕੀਤੀ ਗਈ ਜਿਸ ਵਿੱਚ ਬੱਚਿਆਂ ਵੱਲੋਂ ਗੇਮਜ਼ ਐਕਟੀਵਿਟੀ ਕਰਵਾ ਕੇ ਉਹਨਾਂ ਨੂੰ ਇਨਾਮ ਵੀ ਵੰਡੇ ਗਏ। PPN1103201712ਇਹ ਜਾਣਕਾਰੀ ਦਿੰਦਿਆਂ ਟੀਮ ਲੀਡਰ ਸਲੇਸ਼ ਕੁਮਾਰ ਨੇ ਦੱਸਿਆ ਕਿ ਅਜੋਕੀ ਜ਼ਿੰਦਗੀ ਵਿੱਚ ਹਰ ਮਨੁੱਖ ਨੂੰ ਇੱਕ ਸਮਾਰਟਫੋਨ ਦੀ ਜਰੂਰਤ ਹੁੰਦੀ ਹੈ, ਜਿਸ ਲਈ ਓਪੋ ਦੇ ਸਮਾਰਟ ਕੈਮਰਾ ਫੋਨ ਇੱਕ ਵਰਦਾਨ ਬਣ ਕੇ ਸਾਬਤ ਹੋਏ ਹਨ ਅਤੇ ਇਹਨਾਂ ਫੋਨਾਂ ਵਿੱਚ ਮਿਲਣ ਵਾਲੀਆਂ ਸੁਵਿਧਾਵਾਂ ਬੇਹਤਰ ਅਤੇ ਲੋਕਾਂ ਦੀ ਜਰੂਰਤ ਨੂੰ ਮੁੱਖ ਰੱਖਦੇ ਹੋਏ ਕੰਪਨੀ ਵੱਲੋਂ ਉਪਲੱਬਧ ਕਰਵਾਈ ਗਈਆਂ ਹਨ।ਇਸ ਮੌਕੇ ਸਤੀਸ਼ ਕੁਮਾਰ, ਦੀਪਕ ਸ਼ਰਮਾ, ਸ਼ਿਵ ਕੁਮਾਰ ਸ਼ਰਮਾ ਆਦਿ ਵੀ ਹਾਜ਼ਰ ਸਨ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply