Saturday, July 18, 2026

ਆਈ.ਜੀ ਪੁਲਿਸ ਨੌਨਿਹਾਲ ਸਿੰਘ ਨੇ ਅਹੁੱਦਾ ਸੰਭਾਲਿਆ

Naunihal Singh IG Policeਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ)  ਨਵਨਿਯੁੱਕਤ ਆਈ.ਜੀ ਅੰਮ੍ਰਿਤਸਰ ਨੌਨਿਹਾਲ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਨੌਨਿਹਾਲ ਸਿੰਘ ਨੇ ਕਿਹਾ ਕਿ ਉਨਾਂ ਨੂੰ ਗੁਰੂ ਰਾਮ ਦਾਸ ਜੀ ਦੁਆਰਾ ਵਸਾਈ ਪਵਿੱਤਰ ਨਗਰੀ ਦੀ ਸੇਵਾ ਕਰਨ ਦਾ ਸੁਭਾਗਾ ਮੌਕਾ ਮਿਲਿਆ ਹੈ।ਇਸ ਲਈ ਉਹ ਨਗਰ ਵਾਸੀਆਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਰਹਿਣਗੇ ਅਤੇ ਨਸ਼ਿਆਂ ਖਿਲਾਫ ਅਰੰਭੀ ਮੁਹਿੰਮ ਨੂੰ ਕਾਮਯਾਬ ਕਰਨ ਦਾ ਹਰ ਸੰਭਵ ਉਪਰਾਲਾ ਕਰਨਗੇੇ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply