ਚੌਕ ਮਹਿਤਾ, 18 ਮਾਰਚ (ਪੰਜਾਬ ਪੋਸਟ- ਅਮਨ ਰਜਧਾਨ)- ਹਾਈਕੋਰਟ ਦੇ ਸਾਬਕਾ ਜੱਜ ਸਤਿਕਾਰਯੋਗ ਰਣਜੀਤ ਸਿੰਘ ਰੰਧਾਵਾ ਦੇ ਪਿਤਾ ਸਵ: ਤਾਰਾ ਸਿੰਘ ਦੀ ਯਾਦ ਵਿੱਚ ਲੋੜ੍ਹਵੰਦ ਲੜ੍ਹਕੀਆਂ ਦੇ ਅਨੰਦ ਕਾਰਜ 16 ਅਪ੍ਰੈਲ ਦਿਨ ਐਤਵਾਰ ਨੂੰ ਪਿੰਡ ਚੰਨਣਕੇ ਵਿਖੇ ਕਰਵਾਏ ਜਾਣਗੇ।ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲੜ੍ਹਕੀਆਂ ਨੂੰ ਘਰੇਲੂ ਵਰਤੋਂ ਦਾ ਸਾਮਾਨ ਦਿੱਤਾ ਜਾਵੇਗਾ, ਉਨਾਂ੍ਹ ਲੋੜ੍ਹਵੰਦ ਪਰਿਵਾਰਾਂ ਨੂੰ 10 ਅਪ੍ਰੈਲ ਤੋਂ ਪਹਿਲਾਂ ਵਿਆਹ ਬਾਰੇ ਸੂਚਨਾ ਦੇਣ ਦੀ ਅਪੀਲ ਕੀਤੀ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media