Saturday, March 28, 2026

ਫੀਲਡ ਪੱਤਰਕਾਰ ਐਸੋਸੀਏਸ਼ਨ ਵੱਲੋਂ ਟੋਲ ਪਲਾਜੇ `ਚ ਰਾਹਤ ਲਈ ਪੰਜਾਬ ਸਰਕਾਰ ਦਾ ਧੰਨਵਾਦ

PPN2003201711ਚੌਂਕ ਮਹਿਤਾ, 20 ਮਾਰਚ (ਪੰਜਾਬ ਪੋਸਟ- ਅਮਨ ਰਜਧਾਨ)- ਫੀਲਡ ਪੱਤਰਕਾਰ ਐਸੋਸੀਏਸ਼ਨ ਉਪ ਮੰਡਲ ਬਾਬਾ ਬਕਾਲਾ ਸਾਹਿਬ ਦੀ ਇਕ ਵਿਸ਼ੇਸ਼ ਇਕੱਤਰਤਾ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ਼ੇਲਿੰਦਰਜੀਤ ਸਿੰਘ ਰਾਜਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪਲੇਠੀ ਬੈਠਕ ਦੌਰਾਨ ਪੱਤਰਕਾਰਾਂ ਨੂੰ ਟੋਲ ਨਾਕਿਆਂ ਉਪਰ ਟੈਕਸ ਵਿੱਚ ਵੱਡੀ ਰਾਹਤ ਦੇਣ ਦੇ ਫੈਸਲੇ ਦਾ ਧੰਨਵਾਦ ਕੀਤਾ ਗਿਆ।ਮਹਿਤਾ ਚੌਂਕ ਇਕਾਈ ਦੇ ਦਫਤਰ ਵਿੱਚ ਪ੍ਰਧਾਨ ਕੈਪਟਨ ਸਿੰਘ, ਜਰਨਲ ਸਕੱਤਰ ਜੋਗਿੰਦਰ ਸਿੰਘ ਮਾਣਾ, ਜਰਨਲਿਸਟ ਸ੍ਰੀ ਨਰਿੰਦਰ ਰਾਏ ਵੱਲੋਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫੈਸਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।ਇਸ ਮੌਕੇ ਸਰਵਸ੍ਰੀ ਹਰਜੀਪ੍ਰੀਤ ਸਿੰਘ ਕੰਗ, ਹਰਜੀਤ ਸਿੰਘ ਬੁਤਾਲਾ, ਸੁਰਿੰਦਰਪਾਲ ਸਿੰਘ ਲੱਡੂ, ਗੁਰਪ੍ਰੀਤ ਸਿੰਘ ਧੰਜਲ,  ਪਰਮਜੀਤ ਸਿੰਘ ਰੱਖੜਾ, ਜਗੀਰ ਸਿੰਘ ਸਫਰੀ, ਰਣਜੀਤ ਸਿੰਘ ਸੰਧੂ,  ਬਲਵਿੰਦਰ ਸਿੰਘ ਅਠੌਲ਼ਾ, ਬਲਜਿੰਦਰ ਸਿੰਘ ਰੰਧਾਵਾ, ਤੇਜਿੰਦਰ ਸਿੰਘ ਬਿੱਟੂ ਮਹਿਤਾ, ਨਿਰਮਲ ਸਿੰਘ ਸੰਘਾ, ਸੁਰਜੀਤ ਸਿੰਘ ਬੁਤਾਲਾ, ਗੁਰਪ੍ਰੀਤ ਸਿੰਘ ਬਿਆਸ, ਜਸਵਿੰਦਰਪਾਲ  ਸ਼ਰਮਾ, ਗੁਰਮੁੱਖ ਸਿੰਘ ਪੱਡਾ, ਸਿੰਘ ਨੌਰੰਗਪੁਰੀ, ਸੁਰਜੀਤ ਸਿੰਘ ਫੇਰੂਮਾਨ, ਗੌਰਵ ਜੋਸ਼ੀ, ਅਮਰਜੀਤ ਸਿੰਘ ਬੁੱਟਰ, ਧਰਮਿੰਦਰ ਸਿੰਘ ਭੰਮਰਾ, ਅਤਰ ਸਿੰਘ ਤਰਸਿੱਕਾ, ਲੱਖਾ ਸਿੰਘ ਅਜ਼ਾਦ, ਅਮਨ ਸ਼ਾਲੀਮਾਰ, ਕੁਲਦੀਪ ਸਿੰਘ ਦੀਪੂ, ਬਲਜੀਤ ਭੱਟੀ, ਅਮਨ ਬੱਲ ਰਜਧਾਨ, ਡਾ. ਸੁਖਜਿੰਦਰ ਰਾਏ, ਭੁਪਿੰਦਰ ਸਿੰਘ ਲੁੱਧੜ, ਤੇਜਿੰਦਰ ਸਿੰਘ ਸੇਖੋਂ, ਨਵਜੋਤ ਸਿੰਘ ਤਰਸਿੱਕਾ, ਦਲਜੀਤ ਰਾਜਨ, ਸਤਵਿੰਦਰ ਕਾਲੜਾ, ਸੁਖਵਿੰਦਰ ਸਿੰਘ ਚਾਹਲ, ਮਨਦੀਪ ਸਿੰਘ ਧਰਦਿਉ, ਵਰਿੰਦਰ ਕੁਮਾਰ ਬਾਊ ਆਦਿ ਪੱਤਰਕਾਰ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply