ਫਾਜ਼ਿਲਕਾ, 20 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਸੋਸ਼ਲ ਵੈਲਫੇਅਰ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬ ਗੋਰਮਿੰਟ ਏਡਿਡ ਸਕੂਲ ਟੀਚਰਸ ਅਤੇ ਹੋਰ ਕਰਮਚਾਰੀਅ ਯੂਨੀਅਨ ਦੇ ਸਾਬਕਾ ਜਨਰਲ ਸਕੱਤਰ ਅਜੈ ਠਕਰਾਲ ਦੀ ਮਾਤਾ ਸਵ. ਕ੍ਰਿਸ਼ਨਾ ਦੇਵੀ ਠਕਰਾਲ (ਜਨਰਲ ਸਕੱਤਰ ਗਾਡ ਗਿਫਟਿਡ ਐਜੂਕੇਸ਼ਨਲ ਸੁਸਾਇਟੀ) ਦੀ ਆਤਮਿਕ ਸ਼ਾਂਤੀ ਲਈ ਰਸਮ ਦਹਾਕਾ 23 ਮਾਰਚ 2017 ਨੂੰ ਦੁਪਹਿਰ 12 ਤੋਂ 1 ਵਜੇ ਤੱਥ ਸਥਾਨਕ ਗੁਰੂਦੁਆਰਾ ਸਿੰਘ ਸਭਾ ਵਿਚ ਹੋਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media