Saturday, August 15, 2026

ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

PPN2303201724ਬਾਬਾ ਬਕਾਲਾ ਸਾਹਿਬ, 23 ਮਾਰਚ (ਪੰਜਾਬ ਪੋਸਟ-  ਜੋਗਿੰਦਰ ਸਿੰਘ ਮਾਣਾ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਨਾਲ ਸੰਬੰਧਿਤ ਗੁਰੂ ਤੇਗ ਬਹਾਦਰ ਯੂਥ ਸਪੋਰਟਸ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ।ਕਲੱਬ ਦੇ ਸਰਪ੍ਰਸਤ ਬਲਵਿੰਦਰ ਸਿੰਘ ਅਠੌਲਾ ਅਤੇ ਪ੍ਰਧਾਨ ਅਮਨਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਸ਼ਹੀਦਾਂ ਵੱਲੋਂ ਦਰਸਾਏ ਹੋਏ ਮਾਰਗ ਤੇ ਚੱਲਣ ਲਈ ਪ੍ਰੇਰਿਆ।ਇਸ ਮੌਕੇ ਗੁਰਜੀਤ, ਦਵਿੰਦਰ ਸਿੰਘ ਸਾਬੀ ਹਰਮਨਦੀਪ ਸਿੰਘ, ਮਨਜਿੰਦਰ ਸਿੰਘ, ਜਸਕਰਨ ਬਾਵਾ, ਸਿਮਰਨ, ਨਿਸ਼ਾਨ ਸਿੰਘ, ਜਸਬੀਰ ਸਿੰਘ, ਕੋਮਲ ਸੰਧੂ, ਸੰਨਪ੍ਰੀਤ ਸਿੰਘ ਮਣੀ, ਗੁਰਜੀਤ ਬਾਠ, ਅੰਮ੍ਰਿਤ ਭੁੱਲਰ, ਕਰਨਪ੍ਰੀਤ ਆਦਿ ਹਾਜ਼ਰ ਸਨ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply