Monday, September 28, 2026

ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਕਵੀ ਦਰਬਾਰ ਅੱਜ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ- ਦਵਿੰਦਰ ਸਿੰਘ)- ਪੰਜਾਬੀ ਸਾਹਿਤ ਸਭਾ ਚੋਗਾਵਾਂ ਰਜਿ: ਵਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ 26 ਮਾਰਚ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਕੋਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਇਸ ਦੀ ਜਾਣਕਾਰੀ ਦਿੰਦਿਆਂ ਹੋਇਆਂ ਸਭਾ ਦੇ ਜਨ: ਸਕੱਤਰ ਪ੍ਰਿੰ: ਗੁਰਬਾਜ਼ ਸਿੰਘ “ਤੋਲਾ ਨੰਗਲ” ਅਤੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਔਲਖ ਨੇ ਦੱਸਿਆ ਕਿ ਕਵੀ ਦਰਬਾਰ ਸ਼ਾਇਰ ਨਿਰਮਲ ਅਰਪਣ ਅਤੇ ਇੰਦਰੇਸ਼ਮੀਤ ਦੀ ਪ੍ਰਧਾਨਗੀ ਹੇਠ ਕਰਵਾਇਆ ਜਾਵੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply