Monday, September 28, 2026

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘੱਰੋ ਭਜਾ ਲੇ ਜਾਣ ਵਾਲੇ ਖਿਲਾਫ਼ ਮਾਮਲਾ ਦਰਜ਼

ਫਾਜ਼ਿਲਕਾ, 25 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) -ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਰੂਪ ਨਗਰ ਵਿਚੋਂ ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇਕੇ ਵਰਗਲਾਕੇ ਲੈ ਜਾਣ ਸਬੰਧੀ ਇੱਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਪਿੰਡ ਵਾਸੀ ਇੱਕ  ਔਰਤ ਨੇ ਦੱਸਿਆ ਕਿ ਸਲੀਮ ਵਾਸੀ ਪਿੰਡ ਦਾਨੇਵਾਲਾ 23 ਮਾਰਚ 2017 ਨੂੰ ਉਸਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇਕੇ ਵਰਗਲਾਕੇ ਆਪਣੇ ਨਾਲ ਭਜਾਕੇ ਲੈ ਗਿਆ ਹੈ। ਪੁਲਸ ਨੇ ਹੁਣ ਜਾਂਚ ਪੜ੍ਹਤਾਲ ਕਰਨ ਤੋਂ ਬਾਅਦ ਉਕਤ ਵਿਅਕਤੀ ਦੇ ਖਿਲਾਫ਼ ਭਾਰਤੀ ਦੰਡ ਸੰਹਿਤਾ ਦੀ ਧਾਰਾ 363/366ਏ ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply