Wednesday, July 1, 2026

ਬਾਵੜੀ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਕੀਤਾ ਆਯੋਜਨ

ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਸ਼੍ਰੀ ਸਨਾਤਮ ਧਰਮ ਬਾਵੜੀ ਸਭਾ ਦੇ ਵੇਹੜੇ ਵਿਚ ਇੱਕ ਮੁਫ਼ਤ ਮੈਡੀਕਲ ਕੈਂਪ ਦਾ ਅਯੋਜਨ ਕੀਤਾ ਗਿਆ।

U
U

ਇਸ ਕੈਂਪ ਵਿਚ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਐਸ.ਪੀ.ਗਰਗ, ਈਐਨਟੀ ਸਪੈਸ਼ਲਿਸਟ ਡਾ. ਨਰਿੰਦਰ ਸੇਠੀ, ਬਾਲ ਰੋਗ ਮਾਹਿਰ ਡਾ. ਐਨ.ਐਮ ਚੁੱਘ, ਮਹਿਲਾ ਰੋਗ ਮਾਹਿਰ ਡਾ. ਅੰਕੀਤਾ ਜਸੂਜਾ ਨੇ 610 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਮਰੀਜ਼ਾਂ ਦੇ ਖੂਨ ਦੀ ਜਾਂਚ ਵੀ ਕੀਤੀ ਗਈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply