Tuesday, November 24, 2026

ਜਸਟਿਸ ਟੀ.ਪੀ.ਐਸ ਮਾਨ ਨੇ ਰੱਖਿਆ ਅਦਾਲਤੀ ਕੰਪਲੈਕਸ ਵਿਖੇ ਰਿਕਾਰਡ ਰੂਮ ਦਾ ਨੀਂਹ ਪੱਥਰ

PPN0304201719
ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜਸਟਿਸ ਟੀ.ਪੀ.ਐਸ ਮਾਨ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੰਮ੍ਰਿਤਸਰ ਵਿਖੇ ਅਦਾਲਤੀ ਕੰਪਲੈਕਸ ਵਿਖੇ ਰਿਕਾਰਡ ਰੂਮ ਦਾ ਨੀਂਹ ਪੱਥਰ ਰੱਖਦੇ ਹੋਏ।ਨਾਲ ਹਨ ਜ਼ਿਲ੍ਹਾ ਸ਼ੈਸਨ ਜੱਜ ਗੁਰਬੀਰ ਸਿੰਘ, ਸ੍ਰੀਮਤੀ ਨਵਦੀਪ ਕੌਰ, ਮੈਡਮ ਗਿਰੀਸ ਬਾਸਲ ਸੀ.ਜੇ.ਐਮ, ਅਮਰਜੀਤ ਸਿੰਘ ਵਧੀਕ ਸ਼ੈਸਨ ਜੱਜ, ਜੀ.ਐਸ ਭਿੰਡਰ, ਸੋਮੀਨਾ ਗੋਇਲ, ਪ੍ਰੀਤੀ ਸਾਹਣੀ, ਸਲਵਿੰਦਰ ਸਿੰਘ ਸੱਗੂ ਅਤੇ ਹੋਰ ਹਾਜ਼ਰ ਸਨ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply