ਧੂਰੀ, 4 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ)- ਕੋ-ਆਪਰੇਟਿਵ ਸੋਸਾਇਟੀ ਪਿੰਡ ਕਹੇਰੂ ਦੇ ਸੈਕਟਰੀ ਸੁਖਦੇਵ ਸਿੰਘ ਜੋ 31 ਮਾਰਚ 2017 ਤੱਕ ਆਪਣੀ 35 ਸਾਲ 6 ਮਹੀਨੇ ਦੀ ਸੇਵਾ ਕਰ ਚੁੱਕੇ ਹਨ, ਸੇਵਾ ਮੁਕਤ ਹੋਏ ਹਨ ਅਤੇ ਬੀਤੇ ਦਿਨੀਂ ਸੋਸਾਇਟੀ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ ਦੀ ਪ੍ਰਧਾਨਗੀ ਹੇਠ ਉਹਨਾਂ ਦੀ ਜਗਾ੍ਹ ਗੁਰਚਰਨ ਸਿੰਘ ਨਾਗਰਾ ਨੇ ਬਤੌਰ ਸੈਕਟਰੀ ਅਹੁੱਦਾ ਸੰਭਾਲ ਲਿਆ ਹੈ ।ਨਾਗਰਾ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ ਅਤੇ ਸੋਸਾਇਟੀ ਨਾਲ ਜੁੜੇ ਹਰ ਕੰੰਮ ਨੂੰ ਪਹਿਲ ਦੇ ਅਧਾਰ `ਤੇ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨਗੇ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media