ਚੌਂਕ ਮਹਿਤਾ, 4 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਥਾਣਾ ਮਹਿਤਾ ਨਵਨਿਯੁੱਕਤ ਮੁਖੀ ਇੰਸਪੈਕਟਰ ਇੰਦਰਜੀਤ ਸਿੰਘ ਨੇ ਆਪਣਾ ਆਹੁੱਦਾ ਸੰਭਾਲ ਲਿਆ ਹੈ ਇਸ ਸਮੇਂ ਉਨਾ੍ਹਂ ਨੇ ਨਸ਼ਾ ਵੇਚਣ ਵਾਲਿਆਂ ਤੇ ਗੁੰਡਾ ਅਨਸਰਾਂ ਨੁੰ ਸਖਤ ਤਾੜ੍ਹਨਾ ਕਰਦਿਆਂ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ।ਇਸ ਦੇ ਨਾਲ ਹੀ ਉਨਾ੍ਹਂ ਥਾਣਾ ਵਿੱਚ ਹਰੇਕ ਇਨਸਾਨ ਨੂੰ ਬਣਦਾ ਸਤਿਕਾਰ ਦੇਣ ਦਾ ਵੀ ਅਹਿਦ ਕੀਤਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media