Tuesday, November 24, 2026

ਪੰਜਾਬ ‘ਚ ਅਧਿਆਪਕਾਂ ਦੇ ਹੱਕ ‘ਚ ਵੱਡਾ ਫੈਸਲਾ….

ਸੰਦੌੜ, 5 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ‘ਚ 3522 ਈਟੀਟੀ ਅਧਿਆਪਕਾਂ ਦੀ ਨਿਯੁਕਤੀ ਦੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਹੱਦ ਮਹੱਤਵਪੂਰਣ ਫੈਸਲਾ ਸੁਣਾਇਆ ਹੈ।  ਹਾਈ ਕੋਰਟ ਨੇ ਤੈਅ ਕਰ ਦਿੱਤਾ ਹੈ ਕਿ ਇਸ ਅਹੁਦੇ ਲਈ ਵੱਧ ਤੋਂ ਵੱਧ ਉਮਰ 37 ਦੀ ਬਜਾਏ 42 ਸਾਲ ਹੋਵੇਗੀ। ਜਸਟਿਸ ਜੈਸ਼੍ਰੀ ਠਾਕੁਰ ਨੇ ਇਸ ਮਾਮਲੇ ‘ਚ ਦਰਜ 38 ਯਾਚਿਕਾਵਾਂ ਦਾ ਨਬੇੜਾ ਕਰਦੇ ਹੋਏ ਇਹ ਫੈਸਲਾ ਸੁਣਾਇਆ। ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਸਾਲ 1997 ‘ਚ ਖਾਸ ਕਾਨੂੰਨ ਦੇ ਤਹਿਤ ਉਮਰ 42 ਸਾਲ ਤੈਅ ਕੀਤੀ ਗਈ ਹੈ, ਜਦੋਂ ਕਿ ਇਸ ਤੋਂ ਪਹਿਲਾਂ ਸਾਲ 1994 ‘ਚ ਇੱਕ ਜਨਰਲ ਲਾਅ ਦੇ ਤਹਿਤ ਵੱਧ ਕਨੂੰਨ ਲਾਅ ਦੇ ਪ੍ਰਬੰਧ ਲਾਗੂ ਨਹੀਂ ਕੀਤੇ ਜਾ ਸਕਦੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply