ਚੌਕ ਮਹਿਤਾ, 8 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਮੋਟ ਕਰਕੇ ਪ੍ਰਿੰਸੀਪਲ 191 ਲੈਕਚਰਾਰਾਂ ਤਹਿਤ ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ ਜਲਾਲ ਉਸਮਾਂ ਵਿਖੇ ਮੈਡਮ ਅਰਚਨਾ ਨੇ ਪ੍ਰਿੰਸੀਪਲ ਵੱਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਲੈਕਚਰਾਰ ਸਿਮਰਨਜੀਤ ਕੌਰ, ਪ੍ਰਿੰ. ਰੇਖਾ ਮਹਾਜਨ, ਨਰਿੰਦਰ ਰਾਏ ਤੇ ਸਮੂੰਹ ਸਟਾਫ ਮੈਂਬਰ ਹਾਜਰ ਸਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media