ਫਾਜ਼ਿਲਕਾ, 9 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਆਯੁਰਵੈਦਿਕ ਉਪਵੈਦ ਯੂਨੀਅਨ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਹੋਈ।
ਜਸਪ੍ਰੀਤ ਸਿੰਘ, ਹਰਵਿੰਦਰ ਸਿੰਘ, ਅਮਿ੍ਰਤਪਾਲ ਸਿੰਘ, ਸੁਖਦੇਵ ਸਿੰਘ, ਰਵਿੰਦਰ ਕੌਰ, ਸੁਮਨ ਰਾਣੀ, ਅਲਕਾ ਕੰਬੋਜ, ਛਿੰਦਰ ਸਿੰਘ, ਜਰਨੈਲ ਸਿੰਘ, ਭਾਗ ਸਿੰਘ, ਗਜਵਿੰਦਰ ਸਿੰਘ, ਅਮਰੀਕ ਸਿੰਘ, ਸੁਭਾਸ਼ ਚੰਦਰ ਅਤੇ ਯੂਨੀਅਨ ਦੇ ਹੋਰ ਮੈਂਬਰ ਹਾਜ਼ਰ ਸਨ।ਇਸ ਮੌਕੇ ਯੂਨੀਅਨ ਮੈਂਬਰਾਂ ਨੇ ਸਰਕਾਰ ਤੋਂ ਮੰਗ ਕਰਦੇ ਹੋੲੈ ਕਿਹਾ ਕਿ ਦਸੰਬਰ 2015 ਵਿਚ ਕੱਢੀਆਂ ਗਈਆਂ 82 ਅਸਾਮੀਆਂ ਨੂੰ ਬਹਾਲ ਕੀਤਾ ਜਾਵੇ ਅਤੇ ਆਯੁਰਵੈਦਿਕ ਉਪਵੈਦਾਂ ਦੀ ਭਰਤੀ ਲਈ ਹੋਰ ਅਸਾਮੀਆਂ ਕੱਢੀਆਂ ਜਾਣ, ਪੰਸਾਰੀ ਅਤੇ ਦੇਸੀ ਦਵਾਈਆਂ ਦੀਆਂ ਦੁਕਾਨਾਂ ਤੇ ਬਿਨਾਂ ਆਯੁਰਵੈਦਿਕ ਲਾਇਸੰਸ ਦੇ ਦੇਸੀ ਦਵਾਈਆਂ ਰੱਖਣੀਆਂ ਬੰਦ ਕੀਤੀਆਂ ਜਾਣ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media