Saturday, June 27, 2026

ਐਨ.ਆਰ.ਆਈ ਪਰਿਵਾਰ ਨੇ ਕੜੀ ਚਾਵਲ ਦਾ ਲੰਗਰ ਲਗਾਇਆ

PPN1504201702ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਸੁਲਤਾਨਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਲੰਡਨ (ਯੂ.ਕੇ) ਵਾਸੀ ਸਰਜੀਤ ਸਿੰਘ ਦੇ ਪਰਿਵਾਰ ਨੇ ਵਿਸਾਖੀ ਸਬੰਧੀ ਕੜੀ ਚਾਵਲ ਦਾ ਲੰਗਰ ਲਗਾਇਆ ਅਤੇ ਸਾਰੇ ਪਰਿਵਾਰਕ ਮੈਂਬਰਾਂ ਨੇ ਮਿਲ ਕੇ ਲੰਗਰ ਵਰਤਾਉਣ ਦੀ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ।ਇਸ ਮੌਕੇ ਅਮਿਤ ਰਾਜਾ, ਪੂਰੋ ਕੌਰ, ਸੋਨੀਆ, ਆਰਤੀ,  ਸੋਨੂ  ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply