
ਬਠਿੰਡਾ, 24 ਜੂਨ (ਜਸਵਿੰਦਰ ਸਿੰਘ ਜੱਸੀ)- ਸਥਾਨਕ ਜ਼ਿਲ੍ਹਾ ਕਚਹਿਰੀਆਂ ‘ਚ ਮੌਜੂਦ ਟਾਇਪ ਕਰਮਚਾਰੀਆਂ ਵਲੋਂ ਗਰਮੀ ਦੀ ਤਪਸ਼ ਨੂੰ ਮਹਿਸੂਸ ਕਰਦਿਆਂ ਇਲਾਕੇ ਦੇ ਆਸ ਪਾਸ ਪੇਂਡੂ ਖੇਤਰਾਂ ਵਿਚ ਕੰਮ ਕਰਵਾਉਣ ਆ ਰਹੇ ਲੋਕਾਂ ਦੀ ਪਿਆਸ ਬੁਝਾਉਣ ਦਾ ਉਪਰਾਲਾ ਕਰਦਿਆਂ ਠੰਡੇ ਪਾਣੀ ਦੀ ਛਬੀਲ ਲਗਾਈ। ਇਸ ਮੌਕੇ ਸੰਜੀਵ ਕੁਮਾਰ, ਭਾਰਤ ਭੂਸ਼ਨ, ਭੁੱਲਰ ਤੋਂ ਇਲਾਵਾ ਹੋਰ ਕਰਮਚਾਰੀਆਂ ਨੇ ਆਪਣੇ ਹੱਥੀਂ ਪਾਣੀ ਪਿਲਾਉਣ ਦੀ ਸੇਵਾ ਕੀਤੀ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media