Tuesday, March 24, 2026

ਸਾਬਕਾ ਵਿਧਾਇਕ ਜਲਾਲ ਉਸਮਾਂ ਨੂੰ ਸਦਮਾ – ਮਾਤਾ ਦਾ ਦਿਹਾਂਤ

ਚੌਕ ਮਹਿਤਾ, 16 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – PPN1704201719ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾਂ ਦੇ ਮਾਤਾ ਜੋਗਿੰਦਰ ਕੌਰ ਬੀਤੇ ਦਿਨੀਂ ਹਾਰਟ ਅਟੈਕ ਆਉਣ ਕਾਰਨ ਅਕਾਲ ਚਲਾਣਾ ਕਰ ਗਏ।ਵੱਖ-ਵੱਖ ਆਗੂਆਂ ਬਾਬਾ ਸੁਖਵੰਤ ਸਿੰਘ ਚੰਨਣਕੇ, ਰਾਜਦੀਪ ਸਿੰਘ, ਸਰਪੰਚ ਮੇਜਰ ਸਿੰਘ ਸਹੋਤਾ, ਮਾ. ਮਨਮੋਹਣ ਸਿੰਘ ਤੇ ਫੀਲਡ ਪੱਤਰਕਾਰ ਐਸ਼ੋਸੀਏਸ਼ਨ ਮਹਿਤਾ ਦੇ ਪ੍ਰਧਾਨ ਕੈਪਟਨ ਸਿੰਘ, ਜਰਨਲ ਸਕੱਤਰ ਜੋਗਿੰਦਰ ਸਿੰਘ ਮਾਣਾ, ਨਰਿੰਦਰ ਰਾਏ, ਵਰਿੰਦਰ ਬਾਊ ਆਦਿ ਪੱਤਰਕਾਰਾਂ ਨੇ ਜਥੇ. ਜਲਾਲ ਉਸਮਾਂ ਨਾਲ ਦੁੱਖ ਸਾਂਝਾ ਕੀਤਾ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply