Tuesday, November 24, 2026

ਵਿਦੇਸ਼ੀ ਧਰਤੀ `ਤੇ ਰੱਖਿਆ ਮੰਤਰੀ ਬਣ ਸਰਦਾਰ ਹਰਜੀਤ ਸਿੰਘ ਸੱਜਣ ਨੇ ਸਿੱਖ ਕੌਮ ਦਾ ਮਾਣ ਵਧਾਇਆ- ਬਾਬਾ ਅਵਤਾਰ ਸਿੰਘ

ਸੰਦੌੜ 19 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –Baba Avtar Sਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ `ਜੀ ਆਇਆਂ` ਕਹਿਣ ਲਈ ਸਾਰੀਆਂ ਹੀ ਸਮਾਜਿਕ, ਧਾਰਮਿਕ ਤੇ ਜਥੇਬੰਦੀਆਂ ਨੂੰ ਨਿੱਜੀ ਮੱਤਭੇਦਾਂ ਨੂੰ ਵਿਸਾਰ ਕੇ ਇਕਜੁੱਟ ਹੋਣਾ ਚਾਹੀਦਾ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਕਾਸ਼ ਕੁਟੀਆ ਮਹੌਲੀ ਕਲਾਂ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਨੇ ਕੀਤਾ।ਉਨਾਂ ਸਮੱੁਚੇ ਭਾਰਤ ਵਾਸੀਆਂ ਨੂੰ ਅਤੇ ਵਿਸ਼ੇਸ਼ ਕਰ ਕੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਪੁੱਤਰ ਤੇ ਸਿੱਖ ਕੌਮ ਦਾ ਮਾਣ ਵਧਾਉਣ ਅਤੇ ਕੌਮ ਦੀ ਚੜਦੀ ਕਲਾ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਹਰਜੀਤ ਸਿੰਘ ਦਾ ਨਿੱਘਾ ਸਵਾਗਤ ਕਰਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply