Wednesday, September 9, 2026

ਅਪੰਗ ਵਿਦਿਆਰਥੀ ਨੂੰ ਦਿੱਤਾ ਆਟੋਮੈਟਿਕ ਟ੍ਰਾਇਸਾਇਕਲ

PPN240621
ਫਾਜਿਲਕਾ,  24  ਜੂਨ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜਿਲ੍ਹਾ ਰੈਡ ਕਰਾਸ ਸੋਸਾਇਟੀ ਫਾਜਿਲਕਾ ਸ. ਮਨਜੀਤ ਸਿੰਘ ਬਰਾੜ (ਆਈ.ਏ.ਐਸ.) ਵੱਲੋ ਇਕ ਅਪੰਗ, ਗਰੀਬ ਅਤੇ ਲੋੜਵੰਦ ਵਿਦਿਆਰਥੀ ਖੰਡਣ ਸਿੰਘ ਪੁੱਤਰ ਗੁਰਬਚਨ ਸਿੰਘ, ਪਿੰਡ ਲਮੋਚੜ ਖੁਰਦ ਤਹਿਸੀਲ ਜਲਾਲਾਬਾਦ ਜਿਲ੍ਹਾ ਫਾਜਿਲਕਾ ਨੂੰ ਇਕ ਆਟੋਮੈਟਿਕ ਟ੍ਰਾਇਸਾਇਕਲ ਦਿੱਤਾ ਗਿਆ । ਇਸ ਮੋਕੇ ਸ਼੍ਰੀ ਸੁਭਾਸ਼ ਅਰੋੜਾ ਸਕੱਤਰ ਜਿਲ੍ਹਾ ਰੈਡ ਕਰਾਸ ਸੋਸਾਇਟੀ ਫਾਜਿਲਕਾ, ਰੈਡ ਕਰਾਸ ਦਾ ਸਟਾਫ ਅਤੇ ਸਮਾਜ ਸੇਵੀ ਸੰਸਥਾਂਵਾ ਦੇ ਨੁਮਾਇੰਦੇ ਹਾਜਰ ਸਨ । 

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply