Monday, July 20, 2026

ਮੇਰੀ ਸਫਲਤਾ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਹੈ – ਹਰਜੀਤ ਸਿੰਘ ਸੱਜਣ

PPN2004201731ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਸ੍ਰੀ ਦਰਬਾਰ ਸਾਹਿਬ ਸੂਣਨਾ ਨਕੇਂਦਰ ਵਿਖੇ ਵਿਜ਼ਿਟਰ ਬੁੱਕ ਵਿਚ ‘ਮੇਰੀ ਸਫਲਤਾ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਹੈ’ ਦਰਜ ਕਰਕੇ ਸਤਿਗੁਰੂ ਜੀ ਪ੍ਰਤੀ ਡੂੰਘੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

PPN2004201732

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply