ਬਠਿੰਡਾ, 23 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਮਨਦੀਪ ਸਿੰਘ ਦੇ ਗ੍ਰਹਿ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਇਸ ਮੌਕੇ ਰਾਕੇਸ਼ ਸਿੰਘ, ਦਿਲਬਾਗ ਸਿੰਘ, ਜੋਗਿੰਦਰ ਸਿੰਘ ਮੱਕੜ, ਅਵਤਾਰ ਸਿੰਘ ਕੈਂਥ, ਤੇਜਾ ਸਿੰਘ, ਹਰਜਿੰਦਰ ਸਿੰਘ ਰਾਣਾ, ਦਿਲਜੀਤ ਸਿੰਘ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media