Tuesday, September 29, 2026

ਪੁਸਤਕ ਮੇਲੇ `ਚ ਭਲਾਈ ਕੇਂਦਰ ਨੇ ਲਗਾਇਆ ਧਾਰਮਿਕ ਕਿਤਾਬਾਂ ਦਾ ਸਟਾਲ

 ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ)  – PPN2504201732ਸਥਾਨਕ ਖਾਲਸਾ ਕਾਲਜ ਵਿਖੇ ਲਗਾਏ ਗਏ ਪੁਸਤਕ ਮੇਲੇ ਵਿੱਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਦੇ ਉਪਰਾਲੇ ਸਦਕਾ ਗੁਰਬਾਣੀ ਦੇ ਪ੍ਰਚਾਰ ਲਈ ਧਾਰਮਿਕ ਕਿਤਾਬਾਂ, ਸੀ.ਡੀ ਅਤੇ ਕਥਾ ਕੀਰਤਨ ਦੀਆਂ ਪੈਨ ਡਰਾਈਵ ਆਦਿ ਦਾ ਸਟਾਲ ਲਗਾਇਆ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply