Tuesday, June 30, 2026

‘ਫੂਡ ਵਿਦਾਆਊਟ ਫਾਇਰ’ ਪ੍ਰਤੀਯੋਗਤਾ ਕਰਵਾਈ

ਬਠਿੰਡਾ, 2 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN0205201721ਸੰਤ ਕਬੀਰ ਸੀਨੀਅਰ ਸੈਕੰਡਰੀ ਸਕੂਲ ਵਿੱਚ ‘‘ਫੂਡ ਵਿਦਾਆਊਟ ਫਾਇਰ” ਪ੍ਰਤੀਯੋਗਤਾ ਕਰਵਾਈ ਗਈੇ।ਇਸ ਪ੍ਰਤੀਯੋਗਤਾ ਵਿੱਚ ਅੱਠਵੀ ਤੋਂ ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੇ ਵੱਖ-ਵੱਖ ਤ੍ਹਰਾਂ ਦੇ ਖਾਣੇ, ਪੀਣ ਦੇ ਪਦਾਰਥ, ਸੈਂਡਵਿਚ ਫਰੂਟ ਕੇਕ, ਲੈਮਨ ਪਦਾਰਥ ਆਦਿ ਬਣਾਏ ਗਏ।ਚ ਖਾਣੇ ਦੀ ਪ੍ਰਤੀਯੋਗਤਾ ਹੋਣ ਦੇ ਬਾਵਜੂਦ ਇਸ ਪ੍ਰਤੀਯੋਗਤਾ ਵਿੱਲ ੜਕਿਆਂ ਨੇ ਵੀ ਵਧ ਚ੍ਹੜ ਕੇ ਹਿੱਸਾ ਲਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ. ਐਮ ਐਲ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਅੰਜੂ ਡੋਗਰਾ ਨੇ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ ਖਾਣਿਆ ਦੀ ਸੁਲਾਇਆ ਗਿਆ। ਇਸ ਮੋਕੇ ਤੇ ਵਾਈਸ ਪ੍ਰਿੰਸੀਪਲ ਮੈਡਮ ਕੁਲਵੰਤ ਕੌਰ, ਮੈਡਮ ਰੁਪਾਲੀ, ਅਤੇ ਅਨੀਸਾ ਮੈਡਮ ਵੀ ਹਾਜਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply