ਨਵੀਂ ਦਿੱਲੀ, 5 ਮਈ (ਪੰਜਾਬ ਪੋਸਟ ਬਿਊਰੋ) –
ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਅੱਜ ਰਾਸ਼ਟਰਪਤੀ ਭਵਨ `ਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ।ਰਾਸ਼ਟਰਪਤੀ, ਅਧਿਕਾਰੀਆਂ, ਸਟਾਫ਼ ਤੇ ਗਿਆਨੀ ਜ਼ੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ `ਚ ਗਿਆਨੀ ਜ਼ੈਲ ਸਿੰਘ ਦੀ ਤਸਵੀਰ ਸਾਹਮਣੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media