ਬਠਿੰਡਾ, 8 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਬਠਿੰਡਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਆਸ਼ੀਸ ਚੌਧਰੀ ਅਤੇ ਐਸ ਐਸ.ਪੀ ਨਵੀਨ ਸਿੰਗਲਾ ਵਲੋਂ ਸ਼ਹਿਰ ਦੇ ਸਮੂਹ ਬੈਂਕ ਮੈਨੇਜਰਾਂ ਨਾਲ ਬੈਂਕਾਂ ਦੀ ਸਿਕਿੳੂਰਟੀ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿਚ ਸਿਕਿੳੂਰਟੀ ਸਬੰਧੀ ਸੁਰੱਖਿਆ ਦੇ ਮੱਦੇ ਨਜ਼ਰ ਨਾ ਕੀਤੇ ਜਾਣ ਵਾਲੇ ਕੰਮਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈੇ ਬੈਂਕਾਂ ਦੀ ਸਿਕਿੳੂਰਟੀ ਲਈ ਲੱਗੇ ਉਪਕਰਨਾਂ ਦੇ ਰੱਖ-ਰਖਾਵ ਬਾਰੇ ਵੀ ਵਿਚਾਰ ਕੀਤਾ ਗਿਆ ਅਤੇ ਪੁਲਿਸ ਦੇ ਨਾਲ ਤਾਲਮੇਲ ਬਣਾਈ ਰੱਖਣ ਦੀ ਤਾਕੀਦ ਕੀਤੀ ਗਈ। ਇਸ ਤੋਂ ਇਲਾਵਾ ਕਿਸ ਬਰਾਂਚ ਵਿਚੋਂ ਜਾਂ ਕਿਸੇ ਵੀ ਬਾਹਰੀ ਬਰਾਂਚ ਵਿਚੋਂ ਭਾਰੀ ਮਾਤਰਾ ਵਿਚ ਕੈਂਸ ਲਿਆਦਾ ਜਾਂਦਾ ਹੈ ਤਾਂ ਪੁਲਿਸ ਐਸਕੋਰਟ ਦੀ ਦੇਖ ਰੇਖ ਵਿਚ ਹੀ ਲਿਆਂਦਾ ਜਾਵੇ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media