ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਰੈਡ ਕਰਾਸ ਡੇਅ` ਮਨਾਇਆ ਗਿਆ।ਬੱਚਿਆਂ ਨੇ ਪੋਸਟਰ ਬਣਾਏ ਅਤੇ ਭਾਸ਼ਣ ਰਾਹੀ ਆਪੋ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਦਾ ਸੰਦੇਸ਼ ਦਿੰਦਿਆਂ ਦੱਸਿਆ ਕਿ ਇਹ ਦਿਹਾੜਾ ਹਰ ਸਾਲ 8 ਮਈ ਨੂੰ ਇੰਟਰਨੈਸ਼ਨਲ ਕਮੇਟੀ ਆਫ ਦ ਰੈਡ ਕਰਾਸ ਦੇ ਨਿਰਮਾਤਾ ਹੈਨਰੀ ਡੂਨਾਟ ਦੇ ਜਨਮ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media