Wednesday, November 25, 2026

ਦਮਦਮੀ ਟਕਸਾਲ ਦੇ ਸ਼ਹੀਦੀ ਸਮਾਗਮਾਂ ਪ੍ਰਤੀ ਸੰਗਤ ’ਚ ਭਾਰੀ ਉਤਸ਼ਾਹ- ਬਾਬਾ ਚੰਨਣਕੇ

ਚੌਕ ਮਹਿਤਾ, 11 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – Baba sukhwant sਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਜੂਨ 1984 (ਘੱਲੂਘਾਰੇ) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਹਰ ਸਾਲ ਦੀ ਤਰਾ੍ਹਂ ਇਸ ਸਾਲ ਵੀ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਸਮਾਜ ਦੇ ਪ੍ਰਧਾਨ ਤੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਵੱਡੇ ਪੱਧਰ `ਤੇ ਮਨਾਇਆ ਜਾ ਰਿਹਾ ਹੈ, ਇੰਨਾ੍ਹਂ ਸ਼ਬਦਾਂ ਦਾ ਪ੍ਰਗਟਵਾ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਗੱਲਬਾਤ ਦੌਰਾਨ ਕੀਤਾ, ਉਨਾ੍ਹਂ ਦੱਸਿਆ ਕਿ ਦਮਦਮੀ ਟਕਸਾਲ ਵੱਲੋਂ 6 ਜੂਨ ਦੇ ਇਸ ਸ਼ਹੀਦੀ ਸਮਾਗਮ ਨੂੰ ਸਮਰਪਿਤ ਵੱਖ ਵੱਖ ਪਿੰਡਾਂ ਵਿੱਚ ਜੋ ਕਥਾ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਇੰਨਾ੍ਹਂ ਸਮਾਗਮਾਂ ਨੂੰ ਲੈ ਕਰ ਕੇ ਵਿੱਚ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply