Tuesday, November 24, 2026

ਏ.ਸੀ.ਬੱਸ ਨੂੰ ਲੱਗੀ ਅੱਗ- ਤਿੰਨ ਦੀ ਮੌਤ, ਕਈ ਝੁਲਸੇ

ਰਾਮਪੁਰਾ ਫੂਲ (ਬਠਿੰਡਾ) 13 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –PPN1305201728 ਬਠਿੰਡਾ ਦੇ ਰਾਮਪੁਰਾ ਫੂਲ ਦੇ ਫਾਟਕ ਨੇੜੇ ਰੂਪ ਟਰਾਂਸਪੋਰਟ ਕੰਪਨੀ ਦੀ ਇਕ ਏ.ਸੀ ਬੱਸ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲਗਭਗ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਬੁਰੀ ਤਰ੍ਹਾਂ ਨਾਲ ਝੁਲਸ ਗਏ ਹਨ।ਬੱਸ ਬਠਿੰਡਾ ਤੋਂ ਜਲੰਧਰ ਵੱਲ ਜਾ ਰਹੀ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply