Saturday, March 21, 2026

ਪਿੰਡ ਭਗਵਾਨਪੁਰਾ ਦੇ ਗੁਰਦੁਆਰਾ ਸਾਹਿਬ ਦੀ 9 ਮੈਂਬਰੀ ਕਮੇਟੀ ਚੁਣੀ ਗਈ

ਅਲਗੋਕੋਠੀ/ ਅਮਰਕੋਟ, 2 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) –PPN2005201701 ਪਿੰਡ ਭਗਵਾਨਪੁਰਾ ਦੇ ਗੁਰੂਦੁਆਰਾ ਸਾਹਿਬ ਦੀ 9 ਮੈਂਬਰੀ ਕਮੇਟੀ ਯੂਥ ਕਾਂਗਰਸੀ ਆਗੂ ਗੁਰਜੰਟ ਸਿੰਘ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਚੂਣੀ ਗਈ।ਜਿਸ ਵਿਚ ਸੁਖਵਿੰਦਰ ਸਿੰਘ ਨੰਬਰਦਾਰ ਨੂੰ ਪ੍ਰਧਾਨ, ਰਸ਼ਪਾਲ ਸਿੰਘ ਅਟਾਰੀ ਵਾਲੇ ਨੂੰ ਕੈਸ਼ੀਅਰ, ਕੁੰਦਨ ਸਿੰਘ, ਲਖਵਿੰਦਰ ਸਿੰਘ, ਸੰਤੋਖ ਸਿੰਘ, ਲਖਵਿੰਦਰ ਸਿੰਘ, ਸ਼ਿਗਾਰਾ ਸਿੰਘ, ਸ਼ਿਵ ਸਿੰਘ, ਜਸਵੰਤ ਸਿੰਘ ਹਕੀਮ ਨੂੰ ਮੈਂਬਰ ਚੁਣਿਆ ਗਿਆ।ਇਸ ਮੋਕੇ ਨਵੇਂ ਚੁਣੇ ਗਏ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਕਿਹਾ ਕਿ ਧਾਰਮਿਕ ਕੰਮਾਂ ਵਿਚ ਇਹ ਕਮੇਟੀ ਵਧ ਚੜ ਕੇ ਹਿੱਸਾ ਲਵੇਗੀ ਅਤੇ ਸਮਿਆਂ ਵਿਚ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਮੇਟੀ ਵਲੋਂ ਕਰਵਾਏ ਜਾਣਗੇ।ਇਸ ਮੋਕੇ ਬਲਦੇਵ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ, ਕਵਰਜੀਤ ਸਿੰਘ, ਅਮਨਪ੍ਰੀਤ ਸਿੰਘ, ਦੇਵ ਸਿੰਘ, ਬਾਬਾ ਨਿਸ਼ਾਨ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਸੁਮਨਪ੍ਰੀਤ ਸਿੰਘ, ਦਲਬੀਰ ਸਿੰਘ, ਗੱਜਣ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ,ਹ ਰਮਨ ਸਿੰਘ, ਹਰਦਿਆਲ ਸਿੰਘ, ਹਰਮਨਜੀਤ ਸਿੰਘ, ਬਾਬਾ ਸਰਬਜੀਤ ਸਿੰਘ, ਚਾਨਣ ਸਿੰਘ, ਦਲੇਰ ਸਿੰਘ, ਰਛਪਾਲ ਸਿੰਘ, ਕਰਮਜੀਤ ਸਿੰਘ ਆਦਿ ਹਾਜਰ ਸਨ ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply