ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਦੀ ਲਾਇਨੋ ਪਾਰ ਇਲਾਕੇ ਦੀ ਸੁਰਗਪੀਰ ਗਲੀ ‘ਚ ਰਹਿਣ ਵਾਲੀ ਨੌਜਵਾਨ ਲੜਕੀ ਪਿ੍ਰੰਕਾ ਪੁੱਤਰੀ ਅਮੇਦ ਕੁਮਾਰ ਨੇ ਆਪਣੀ ਬੀਮਾਰੀ ਦੀ ਤੰਗ ਆ ਕੇ ਪੱਖੇ ਨਾਲ ਫੰਦਾ ਪਾ ਕੇ ਮੌਤ ਨੂੰ ਗਲੇ ਲਗਾ ਲਿਆ।ਇਸ ਬਾਰੇ ਕੈਨਾਲ ਕਲੋਨੀ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ ਹੈ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media